ਵੀਰ ਦਾ grt style ..........m speechless ...........ਬਹੁਤ ਹੀ ਵਧੀਆ ....ਜਿੰਨੀ ਪ੍ਰਸੰਸਾ ਕਰੀਏ ਓਨੀ ਥੋੜੀ ...........ਵਾਕਿਆ ਹੀ ਅਵਤਾਰ ਸਿੰਘ "ਪਾਸ਼" ਦੀ ਯਾਦ ਤੇ ਉਸਦੀਆ ਰਚਨਾਵਾਂ ਜਿਹਨ ਚ ਆ ਗਈਆਂ.........really great effort
ਿਕਰਤ ਦੀ ਲੁੱਟ, ਸਭ ਤੋਂ ਖਤਰਨਾਕ ਨਹੀਂ ਹੁੰਦੀ
ਪੁਿਲਸ ਦੀ ਕੁੱਟ, ਸਭ ਤੋਂ ਖਤਰਨਾਕ ਨਹੀਂ ਹੁੰਦੀ
ਗਦਾਰੀ ਲੋਭ ਦੀ ਮੁੱਠ, ਸਭ ਤੋਂ ਖਤਰਨਾਕ ਨਹੀਂ ਹੁੰਦੀ
ਬੈਠੇ ਸੁੱਿਤਆਂ ਫੜੇ ਜਾਣਾ – ਬੁਰਾ ਤਾਂ ਹੈ
ਡਰੂ ਿਜਹੀ ਚੁੱਪ ਿਵੱਚ ਮੜੇ ਜਾਣਾ – ਬੁਰਾ ਤਾਂ ਹੈ
ਸਭ ਤੋਂ ਖਤਰਨਾਕ ਨਹੀਂ ਹੁੰਦਾ
ਕਪਟ ਦੇ ਸ਼ੋਰ ਿਵੱਚ
ਸਹੀ ਹੁੰਿਦਆਂ ਵੀ ਦਬ ਜਾਣਾ, ਬੁਰਾ ਤਾਂ ਹੈ
ਿਕਸੇ ਜੁਗਨੂੰ ਦੀ ਲੋਅ ਖਾਿਤਰ ਪੜਨ ਲੱਗ ਜਾਣਾ – ਬੁਰਾ ਤਾਂ ਹੈ
ਸਭ ਤੋਂ ਖਤਰਨਾਕ ਨਹੀਂ ਹੁੰਦਾ
ਸਭ ਤੋਂ ਖਤਰਨਾਕ ਹੁੰਦਾ ਹੈ
ਮੁਰਦਾ ਸ਼ਾਂਤੀ ਨਾਲ ਭਰ ਜਾਣਾਾ
ਨਾ ਹੋਣਾ ਤੜਪ ਦਾ
ਸਭ ਕੁਝ ਸਿਹਣ ਕਰ ਜਾਣਾ
ਘਰ ਤੋਂ ਿਨਕਲਣਾ ਕੰਮ
ਤੇ ਕੰਮ ਤੋਂ ਘਰ ਆਣਾ
ਸਭ ਤੋਂ ਖਤਰਨਾਕ ਹੁੰਦਾ ਹੈ
ਸਾਡੇ ਸੁਪਿਨਆਂ ਦਾ ਮਰ ਜਾਣਾ
ਸਭ ਤੋਂ ਖਤਰਨਾਕ ਉਹ ਘੜੀ ਹੁੰਦੀ ਹੈ
ਤੁਹਾਡੇ ਗੁੱਟ ‘ਤੇ ਚਲਦੀ ਹੋਈ ਵੀ ਜੋ
ਤੁਹਾਡੀ ਨਜ਼ਰ ਲਈ ਖੜੀ ਹੁੰਦੀ ਹੈ |
ਸਭ ਤੋ ਖਤਰਨਾਕ ਉਹ ਅੱਖ ਹੁੰਦੀ ਹੈ
ਜੋ ਸਭ ਕੁਝ ਦੇਖਦੀ ਹੋਈ ਵੀ ਠੰਡੀ ਯੱਖ ਹੁੰਦੀ ਹੈ
ਿਜਸ ਦੀ ਨਜ਼ਰ ਦੁਨੀਆ ਨੂੰ ਮੁਹੱਬਤ ਨਾਲ ਚੁੰਮਣਾ ਭੁੱਲ ਜਾਂਦੀ ਹੈ
paash