ਜਿੰਨੂੰ ਤੁਸੀ ਚਾਹੋ ਉਹ ਪਿਆਰ ਹੈ,ਜੋ ਤੁਹਾਨੂੰ ਚਾਹੁੰਦਾ ਹੈ ਉਹਦਾ ਕੀ?
ਜਿਸ ਦੇ ਲਈ ਤੁਸੀ ਰੋਏ ਉਹ ਪਿਆਰ ਹੈ,ਜੋ ਤੁਹਾਡੇ ਲਈ ਰੋਇਆ ਉਹਦਾ ਕੀ?
ਜਿਸ ਦੇ ਲਈ ਤੁਸੀ ਤੜਫੇ ਉਹਪਿਆਰ ਹੈ,
ਜੋ ਤੁਹਾਡੇ ਲਈ ਤੜਫੇ ਉਹਦਾ ਕੀ.?
ਜਿਸ ਨੁੰ ਤੁਸੀ ਚਾਹੋ ਉਹ ਤੁਹਾਨੁੰ ਮਿਲੇ,ਤੇ ਜਿਸ ਨੁੰ ਤੁਸੀ ਨਾ ਮਿਲੇ ਤਾ ਉਹਦਾ ਕੀ??
fb...
very nice
thnx g