Punjabi Poetry
 View Forum
 Create New Topic
  Home > Communities > Punjabi Poetry > Forum > messages
Amrit Manghera
Amrit
Posts: 662
Gender: Male
Joined: 05/May/2009
Location: ludhiana
View All Topics by Amrit
View All Posts by Amrit
 
ਜਦੋ ਨਜ਼ਰ ਮੇਰੀ ਬਾਂਹ ਤੇ ਜਾਵੇ
ਜਦੋ ਨਜ਼ਰ ਮੇਰੀ ਬਾਂਹ ਤੇ ਜਾਵੇ
ਦਿੱਤਾ ਕੜਾ ਤੇਰਾ ਨਜ਼ਰੀ ਆਵੇ..
ਕੜੇ ਦੇ ਉੱਤੇ ਨਾਮ ਗੁਰਾਂ ਦਾ..
ਹਰ ਮੁਸ਼੍ਕਿਲ ਤੋਂ ਰੱਬ ਬਚਾਵੇ ..
ਰੋਮ-ਰੋਮ ਵਿਚ ਰਚਿਆ ਪਾਣੀ ਪੰਜ ਦਰਿਆਵਾਂ ਦਾ..
ਕੋਈ ਫ਼ਰਕ ਨੀ ਪੈਂਦਾ ਔਖੇ ਸੌਖੇ ਰਾਹ੍ਵਾਂ ਦਾ..
ਸਦਾ ਤਲੀ ਤੇ ਰਹਿੰਦੀ ਜਾਨ ਪੰਜਾਬੀ ਦੀ..
ਹੱਥ ਵਿਚ ਪਾਇਆ ਕੜਾ ਹੋਵੇ ਪੇਹ੍ਚਾਨ ਪੰਜਾਬੀ ਦੀ.. ...!!!
14 Aug 2009

sharma anil
sharma
Posts: 3
Gender: Male
Joined: 20/Aug/2009
Location: hoshiarpur
View All Topics by sharma
View All Posts by sharma
 
good paji
tuhade verge mitra nall punjab di shan hai.
20 Aug 2009

Amrit Manghera
Amrit
Posts: 662
Gender: Male
Joined: 05/May/2009
Location: ludhiana
View All Topics by Amrit
View All Posts by Amrit
 
thanks veer ji
21 Aug 2009

jasbir singh
jasbir
Posts: 221
Gender: Male
Joined: 02/Aug/2009
Location: ludhiana
View All Topics by jasbir
View All Posts by jasbir
 

ਜਦੋ ਨਜ਼ਰ ਮੇਰੀ ਬਾਂਹ ਤੇ ਜਾਵੇ
ਦਿੱਤਾ ਕੜਾ ਤੇਰਾ ਨਜ਼ਰੀ ਆਵੇ..
ਕੜੇ ਦੇ ਉੱਤੇ ਨਾਮ ਗੁਰਾਂ ਦਾ..
khoob hai ji........
21 Aug 2009

Reply