|
 |
 |
 |
|
|
Home > Communities > Punjabi Poetry > Forum > messages |
|
|
|
|
|
ਉਲਫ਼ਤ ਬਾਜਵਾ ਜੀ |
ਸਾਰਾ ਆਲਮ ਪਰਾਇਆ ਲਗਦਾ ਹੈ। ਜਾਣ ਦਾ ੳਕਤ ਆਇਆ ਲਗਦਾ ਹੈ।
ਦਿਲ ਜੋ ਤੇਰਾ ਕਿਤੇ ਨਹੀਂ ਲਗਦਾ, ਤੂੰ ਕਿਤੇ ਦਿਲ ਲਗਾਇਆ ਲਗਦਾ ਹੈ।
ਪਿਆਰ ਦੀ ਬੂੰਦ ਤਕ ਨਹੀਂ ਮਿਲਦੀ, ਦਿਲ ਯੁਗਾਂ ਦਾ ਤਿਹਾਇਆ ਲਗਦਾ ਹੈ।
ਖ਼ਾਬ ਲਗਦਾ ਏ ਹੁਣ ਵਜੂਦ ਆਪਣਾ,
ਉਡਦੇ ਪੰਛੀ ਦਾ ਸਾਇਆ ਲਗਦਾ ਹੈ।
ਆਣ ਬੈਠਾਂ ਏਂ ਜੀਂਦੇ ਜੀ ਕਬਰੀਂ ਤੈਨੂੰ ਜਗ ਨੇ ਸਤਾਇਆ ਲਗਦਾ ਹੈ।
ਲਭਦਾ ਫਿਰਦਾ ਏਂ ਮਸਤ ਨਜ਼ਰਾਂ 'ਚੋਂ ਤੂੰ ਕਿਤੇ ਦਿਲ ਗੁਆਇਆ ਲਗਦਾ ਹੈ।
ਨਾ ਸੁਨੇਹਾ ਨਾ ਕੋਈ ਖ਼ਤ ਉਲਫ਼ਤ ਉਸ ਨੇ ਤੈਨੂੰ ਭੁਲਾਇਆ ਲਗਦਾ ਹੈ।...Ulfat Bajwa Ji
|
|
23 Nov 2012
|
|
|
|
|
bahut khoob ...thanx 4 sharin g...bahut sohna likhea hai ulfat bajwa ji ne!
|
|
24 Nov 2012
|
|
|
|
|
|
|
|
 |
 |
 |
|
|
|
|
|
|
Copyright © 2009 - punjabizm.com & kosey chanan sathh
|